ਫਿਰੋਜਪੁਰ-ਮੋਗਾ ਜੋਨ ਪਿੰਡ ਕੋਟਭਾਈ ਵਿਖੇ ਦਸਤਾਰ ਸਿਖਲਾਈ ਕੈਂਪ

On: 1 March, 2010, By: Press Secretary, Location: Ferozepur

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਿਰੋਜਪੁਰ-ਮੋਗਾ ਜੋਨ ਵਲੋਂ ਮਿਤੀ 17-1-10 ਤੋਂ 10-2-10 ਤੱਕ ਪਿੰਡ ਕੋਟਭਾਈ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿੱਚ 53 ਬੱਚਿਆਂ ਨੇ ਭਾਗ ਲਿਆ। ਇਸ ਦੌਰਾਨ 14-2-10 ਨੂੰ ਦਸਤਾਰ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ।

Images related to this event.

Newsletter

Subscribe
Un-Subscribe

Recent News

Helpline

Click here to get Help

Career Guidance

Click here for Career Guidance

Monthly Magazine

Click here to get Help