ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ, ਸਿਧਵਾਂ ਖੁਰਦ ਵਿਖੇ ਵਿਦਿਅਕ ਸੈਮੀਨਾਰ

On: 24 July, 2012, By: Press Secretary, Location: ਲੁਧਿਆਣਾ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਜ਼ੋਨ ਵਲੋਂ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ, ਸਿਧਵਾਂ ਖੁਰਦ ਵਿਖੇ ਮਿਤੀ 24 ਜੁਲਾਈ 2012 ਨੂੰ ਵਿਦਿਅਕ ਸੈਮੀਨਾਰ ਕੀਤਾ ਗਿਆ। ਸਟੱਡੀ ਸਰਕਲ ਦੇ ਐਡੀਸ਼ਨਲ ਚੀਫ਼ ਸਕੱਤਰ, ਸ੍ਰ: ਸਤਨਾਮ ਸਿੰਘ ਸਲ੍ਹੋਪੁਰੀ ਹੋਰਾਂ ਸ਼ਖਸੀਅਤ ਉਸਾਰੀ ਵਿਸ਼ੇ ਤੇ ਵਿਚਾਰਾਂ ਦੀ ਸਾਂਝ ਕੀਤੀ। ਮੈਡਮ ਪਰਮਜੀਤ ਕੌਰ ਨੇ ਸਟੇਜ ਦਾ ਸੰਚਾਲਨ ਕੀਤਾ। ਮੈਡਮ ਚਰਨਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧਨਵਾਦ ਕੀਤਾ। ਮੈਡਮ ਸੁਰਿੰਦਰ ਕੌਰ ਨੇ ਵੀ ਸੰਬੋਧਨ ਕੀਤਾ। ਪ੍ਰਿੰ: ਸਤਿੰਦਰ ਕੌਰ ਨੇ ਸਟੱਡੀ ਸਰਕਲ ਵਲੋਂ ਕੀਤੇ ਕਾਰਜਾਂ ਦੀ ਪ੍ਰਸੰਸਾ ਕੀਤੀ।

Newsletter


Monthly Samachar

Study Circle Samachar

Helpline

Helpline

Career Guidance

Career Guidance

Monthly Magazine

Monthly Magazine