ਸਮਰ ਸਕੂਲ

On: 4 July, 2007, By: Press Secretary, Location: Canada

ਸਮਰ ਸਕੂਲ ਕੈਨੇਡੀਅਨ ਸਿੰਘ ਸਭਾ ਗੁਰਦੁਆਰਾ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੇਨੇਡਾ   ਗੁਰਦੁਆਰਾ ਕੈਨੇਡੀਅਨ ਸਿੰਘ ਸਭਾ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੈਨੇਡਾ ਦੇ ਸਾਂਝੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਲਈ ਪਹਿਲੀ ਜੁਲਾਈ 2007 ਤੋਂ ਸਮਰ ਸਕੂਲ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਹੇਠ ਲਿਖੇ ਵਿਸ਼ਿਆਂ ਤੇ ਸਿਖਲਾਈ ਦਿੱਤੀ ਜਾਵੇਗੀ : ü ਕੀਰਤਨ ü ਤਬਲਾ ü ਢਾਡੀ ਵਾਰਾਂ ü ਗੱਤਕਾ ü ਪੰਜਾਬੀ ਸਿੱਖ ਇਤਿਹਾਸ ü ਕਵਿਤਾਵਾਂ ü ਲੈਕਚਰ ਕਿਸੇ ਵੀ ਉਮਰ ਦੇ ਬੱਚੇ ਇਸ ਵਿੱਚ ਭਾਗ ਲੈ ਸਕਦੇ ਹਨ। ਰਜਿਸਟਰੇਸ਼ਨ ਫਾਰਮ ਗੁਰਦੁਆਰਾ ਸਾਹਿਬ ਤੋਂ ਪ੍ਰਾਪਤ ਕਰੋ ਜੀ ਅਤੇ ਹੋਰ ਵਧੇਰੇ ਜਾਣਕਾਰੀ ਲਈ ਹੇਠ ਲਿਖੇ ਨੰਬਰਾਂ ਤੇ ਸੰਪਰਕ ਕਰ ਸਕਦੇ ਹੋ : ਸਿੰਘ ਸਭਾ ਗੁਰਦੁਆਰਾ ਸਾਹਿਬ : 604-590-6072 ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ : 604-721-6072 ਈ-ਮੇਲ : gurukalal@hotmail.com

Newsletter


Job Placements

Social Empowerment & Economic Development Directorate

Helpline

Helpline

Career Guidance

Career Guidance

Monthly Magazine

Monthly Magazine