ਗੁਰੂ ਗੌਬਿੰਦ ਸਿੰਘ ਸਟੱਡੀ ਸਰਕਲ ਫਿਰੋਜਪੁਰ ਮੋਗਾ ਜੋਨ ਵੱਲੋਂ ਕੀਰਤਨ ਅਤੇ ਢਾਡੀ ਦਰਬਾਰ ਕਰਵਾਇਆ ਗਿਆ

On: 2 November, 2009, By: Press Secretary, Location: Ferozepur

ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਗੁਰੂ ਗੌਬਿੰਦ ਸਿੰਘ ਸਟੱਡੀ ਸਰਕਲ ਫਿਰੋਜਪੁਰ ਮੋਗਾ ਜੋਨ ਵੱਲੋਂ ਮਿਤੀ 2.11.09 ਨੂੰ ਪਿੰਡ ਕੋਹਰ ਸਿੰਘ ਵਾਲਾ ਦਾ ਸੰਗਤ ਦੇ ਸਹਿਯੋਗ ਦੇ ਨਾਲ ਕੀਰਤਨ ਅਤੇ ਢਾਡੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਭਾਈ ਨਿਰਮਲ ਸਿੰਘ ਪਿੰਡ ਗਹਿਰੀ ਦੇ ਰਾਗੀ ਜੱਥੇ ਵੱਲੋਂ ਸੰਗਤਾਂ ਨੂੰ ਕੀਰਤਨ ਰਾਗੀ ਨਿਹਾਲ ਕੀਤਾ ਗਿਆ ਉਪਰੰਤ ਪੰਥ ਦੇ ਪ੍ਰਸਿਧ ਢਾਡੀ ਸ. ਜਰਨੈਲ ਸਿੰਘ ਸਭਰਾ ਦੇ ਸਾਥੀਆ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆ ਵਾਰਾਂ ਆਈਆ ਹੋਈਆਂ ਸੰਗਤਾ ਨੂੰ ਨਿਹਾਲ ਕੀਤਾ ਇਸ ਸਮਾਗਮ ਵਿੱਚ ਸੰਗਤਾਂ ਦੁਰ ਦੁਰਾਡੇ ਤੋਂ ਪਹੁਚੀਆਂ ਅੰਤ ਵਿੱਚ ਗੁਰੀ ਕਾ ਲੰਗਰ ਅਤੁੱਟ ਵਰਤਾਇਆ ਗਿਆ ।

Newsletter


Job Placements

Social Empowerment & Economic Development Directorate

Helpline

Helpline

Career Guidance

Career Guidance

Monthly Magazine

Monthly Magazine