ਯੁਵਕ ਮੇਲਾ - ਸਰਕਾਰੀ ਹਾਈ ਸਕੂਲ, ਪਿੰਡ ਝੋਕ ਟਹਿਲ ਵਿਖੇ

On: 4 February, 2010, By: Press Secretary, Location: Ferozepur

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਗਭਗ ਪਿਛਲੇ ਤਿੰਨ ਦਹਾਕਿਆਂ ਤੋਂ ਵਿਦਿਅਕ ਖੇਤਰ ਅੰਦਰ ਵਿਦਿਆਰਥੀਆਂ ਦੇ ਜੀਵਨ ਅੰਦਰ ਨੈਤਿਕਤਾ ਦੇ ਗੁਣ ਭਰਨ, ਨਸ਼ਿਆਂ ਆਦਿਕ ਸਮਾਜਿਕ ਬੁਰਾਈਆਂ ਤੋਂ ਬਚਣ, ਮਾਤਾ-ਪਿਤਾ ਦਾ ਸਤਿਕਾਰ ਅਤੇ ਨਰੋਏ ਸਮਾਜ ਦੀ ਸਿਰਜਨਾ ਕਰਨ ਹਿੱਤ ਸਰਕਾਰੀ ਹਾਈ ਸਕੂਲ, ਪਿੰਡ ਝੋਕ ਟਹਿਲ ਵਿਖੇ ਯੁਵਕ ਮੇਲਾ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ 16 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ। ਇਸ ਵਿੱਚ 16 ਕਵਿਤਾ ਉਚਾਰਨ ਮੁਕਾਬਲਾ, ਪੈਟਿੰਗ, ਦਸਤਾਰ ਸਜਾਉਣ ਅਤੇ ਗੁਰਮਤਿ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।

Related Images:

Newsletter


Job Placements

Social Empowerment & Economic Development Directorate

Helpline

Helpline

Career Guidance

Career Guidance

Monthly Magazine

Monthly Magazine