ਗੁਰਦੁਆਰਾ ਸਾਹਿਬ DMW ਕਲੋਨੀ ਪਟਿਆਲਾ ਵਿਖੇ ਅਰਦਾਸ ਵਿਸ਼ੇ ਤੇ ਸਲਾਈਡ ਸ਼ੋਅ

On: 18 April, 2010, By: Press Secretary, Location: Patiala

ਗੁਰਦੁਆਰਾ ਸਾਹਿਬ ਡੀ.ਐਮ.ਡਬਲਊ ਕਲੋਨੀ ਪਟਿਆਲਾ ਵਿਖੇ ਅਰਦਾਸ ਵਿਸ਼ੇ ਤੇ ਸਲਾਈਡ ਸ਼ੋਅ ਕੀਤਾ ਗਿਆ। ਸ੍ਰ: ਸਤਨਾਮ ਸਿੰਘ ਸਲ੍ਹੋਪੁਰੀ ਲੁਧਿਆਣਾ ਨੇ ਸਿੱਖ ਸਭਿਆਚਾਰ ਦੀ ਪ੍ਰਫੁਲਤਾ, ਸਿੱਖ ਪ੍ਰੰਪਰਾਵਾਂ, ਸਿੱਖ ਸਿਧਾਂਤਾਂ ਤੇ ਸਿੱਖ ਇਤਿਹਾਸ ਸਾਂਝਾ ਕੀਤਾ। ਸ੍ਰ: ਪ੍ਰਵਿੰਦਰ ਸਿੰਘ ਜ਼ੋਨਲ ਪ੍ਰਧਾਨ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸ੍ਰ: ਕੁਲਵਿੰਦਰ ਸਿੰਘ ਨੇ ਜੀ ਆਇਆਂ ਨੂੰ ਕਿਹਾ। ਸ੍ਰ: ਦਮਨਪ੍ਰੀਤ ਸਿੰਘ ਦੀ ਮਿਹਨਤ ਸਦਕਾ ਕਾਰਜ ਸਿਰੇ ਚੜਿਆ।

Related Images:

Newsletter


Job Placements

Social Empowerment & Economic Development Directorate

Helpline

Helpline

Career Guidance

Career Guidance

Monthly Magazine

Monthly Magazine