On: 17 January, 2012, By: Press Secretary, Location: Himachal Pradesh
ਹਿਮਾਚਲ ਪ੍ਰਦੇਸ਼ ਵਲੋਂ ਪਿੰਡ ਬੀਣੇਵਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ| ਸ੍ਰ: ਲਖਵਿੰਦਰ ਸਿੰਘ ਯੂਨਿਟ ਇੰਚਾਰਜ ਹੋਰਾਂ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ| ਬੀਬਾ ਅਮਨਦੀਪ ਕੌਰ, ਬੀਬਾ ਮਨਪ੍ਰੀਤ ਕੌਰ ਵਲੋਂ ਗੁਰਬਾਣੀ ਕੀਰਤਨ ਅਤੇ ਕਵਿਤਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ| ਯੂਨਿਟ ਵਲੋਂ ਸਥਾਨਕ ਨਗਰ ਕੀਰਤਨ ਵਿਚ ਵੀ ਭਰਵੀਂ ਸ਼ਮੂਲੀਅਤ ਕੀਤੀ ਗਈ| ਇਸ ਤੋਂ ਇਲਾਵਾ ਯੂਨਿਟ ਦੇ ਵਿਦਿਆਰਥੀਆਂ ਨੇ ਸ੍ਰੀ ਅਨੰਦਪੁਰ ਸਾ...
Details
On: 17 January, 2012, By: Press Secretary, Location: Ropar
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਕੇਂਦਰੀ ਵਿਦਿਆਰਥੀ ਕੌਂਸਲ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਮਿਤੀ 6 ਜਨਵਰੀ ਤੋਂ 8 ਜਨਵਰੀ ਤੱਕ ਵਿਦਿਆਰਥੀ ਵਿੰਗ ਦੀ ਲਗਾਈ ਗਈ ਜਥੇਬੰਦਕ ਵਿਚਾਰ-ਵਿਕਾਸ ਕਾਰਜਸ਼ਾਲਾ ਵਿੱਚ ਪੰਜਾਬ ਦੇ ਵੱਖ-ਵੱਖ ਕਾਲਜਾਂ ਦੇ 60 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ|ਕਾਰਜਸ਼ਾਲਾ ਦੀ ਅਰੰਭਤਾ ਕਰਦਿਆਂ ਵਿਦਿਆਰਥੀ ਵਿੰਗ ਦੇ ਪ੍ਰਧਾਨ ਸ੍ਰ. ਗੁਰਸੰਤ ਸਿੰਘ ਨੇ ਸਵਾਗਤੀ ਸ਼ਬਦ ਆਖਣ ਉਪਰੰਤ ਕਾਰਜਸ਼ਾਲਾ ਦਾ ਮਨੋਰਥ ਸਾਂਝਾ ਕੀਤਾ| ਚੰਡੀਗੜ ਤੋਂ ਵਿਸ਼ੇਸ਼ ਸੱਦੇ...
Details
On: 16 January, 2012, By: Press Secretary, Location: Muktsar
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫਰੀਦਕੋਟ ਮੁਕਤਸਰ ਬਠਿੰਡਾ ਜ਼ੋਨ ਵੱਲੋ ਵਿਦਿਆਰਥੀ ਵਰਗ ਨੂੰ ਆਪਣੇ ਅਮੀਰ ਵਿਰਸੇ ਸਭਿਆਚਾਰ ਨਾਲ ਜੋੜਨ ਅਤੇ ਨਸ਼ਿਆ ਪ੍ਰਤੀ ਸੁਚੇਤ ਕਰਨ ਲਈ ਲੰਬੇ ਸਮੇਂ ਤੋਂ ਯਤਨ ਆਰੰਭੇ ਗਏ ਹਨ। ਇਸੇ ਲੜੀ ਤਹਿਤ ਸਟੱਡੀ ਸਰਕਲ ਵੱਲੋਂ ਮੇਲਾ ਮਾਘੀ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ 3 ਰੋਜ਼ਾ ਧਾਰਮਿਕ ਪੁਸਤਕ ਪ੍ਰਦਰਸ਼ਨੀ ਅਤੇ ਨਸ਼ਾ ਵਿਰੋਧੀ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਵਿੱਚ ਨਸ਼ਿਆ ਤੋਂ ਹੋਣ ਵਾਲੇ ਵੱਖ ਵੱਖ ਨੁਕਸਾਨਾਂ ਬਾਰੇ ਜਾਣਕਾਰੀ ਤੋਂ ਇਲਾਵਾ ਵਿਸ਼ੇਸ਼ ਦਸਤਖ਼ਤ ਮੁਹਿੰਮ ਵੀ ਚਲਾਈ ਗ...
Details
On: 16 January, 2012, By: Press Secretary, Location: Sangrur
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ, ਸੰਦੌੜ (ਸੰਗਰੂਰ) ਵਿਖੇ ਨਸ਼ਿਆਂ ਵਿਰੋਧੀ ਚੇਤਨਾ ਸੈਮੀਨਾਰ ਕੀਤਾ ਗਿਆ। ਜਿਸ ਵਿਚ ਯੁਵਕ ਸੇਵਾਵਾਂ ਦੇ ਡਾਇਰੈਕਟਰ ਸ੍ਰ: ਸਤਨਾਮ ਸਿੰਘ ਸਲ੍ਹੋਪੁਰੀ ਹੋਰਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਦੱਸਿਆ ਕਿ ਚੋਣਾਂ ਦੌਰਾਨ ਆਉਣ ਵਾਲੇ ਪੰਦਰਾਂ ਦਿਨਾਂ ਵਿਚ 300 ਕਰੋੜ ਦੇ ਨਸ਼ੇ ਵੋਟਰਾਂ ਨੂੰ ਭਰਮਾਉਣ ਲਈ ਪੰਜਾਬ ਵਿਚ ਵੰਡੇ ਜਾਣੇ ਹਨ। ਸਾਨੂੰ ਨਸ਼ੇ ਵੰਡਣ ਵਾਲੇ ਕਿਸੇ ਵੀ ਉਮੀਦਵਾਰ ਨੂੰ ਵੋਟ ਨਹੀਂ ਪਾਉਣੀ ਚਾਹੀਦੀ ਤੇ ਪੰ...
Details
On: 13 January, 2012, By: Press Secretary, Location: Chhattisgarh
ਛੇਵਾਂ ਅਖਿਰ ਭਾਰਤੀ ਸਿੱਖ ਕ੍ਰਿਕਟ ਟੂਰਨਾਮੈਂਟ ਭਾਈ ਤਾਰੂ ਸਿੰਘ ਸਟੱਡੀ ਸਰਕਲ ਵੱਲੋਂ ਰਾਏਪੁਰ ਛੱਤੀਸਗੜ੍ਹ ਵਿਖੇ ਆਯੋਜਿਤ ਕੀਤਾ ਗਿਆ। ਇਸ ਟੂਰਨਾਮੈਂਟ ਵਿਚ ਪੂਰੇ ਭਾਰਤ ਵਿੱਚੋਂ ਲਗਭਗ 20 ਟੀਮਾਂ ਨੇ ਹਿੱਸਾ ਲਿਆ। ਸਾਰੇ ਖਿਡਾਰੀ ਸਾਬਤ ਸੂਰਤ ਸਿੱਖ ਨੌਜਵਾਨ ਸਨ। ਇਸ ਟੂਰਨਾਮੈਂਟ ਵਿਚ ਪੰਜਾਬ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਟੀਮ ਨੇ ਹਿੱਸਾ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੇਂਦਰੀ ਦਫ਼ਤਰ ਦੇ ਇੰਚਾਰਜ ਸ੍ਰ: ਇਕਬਾਲ ਸਿੰਘ ਨੇ ਦੱਸਿਆ ਕਿ ਸਟੱਡੀ...
Details