On: 13 January, 2012, By: Press Secretary, Location: Chhattisgarh
ਛੇਵਾਂ ਅਖਿਰ ਭਾਰਤੀ ਸਿੱਖ ਕ੍ਰਿਕਟ ਟੂਰਨਾਮੈਂਟ ਭਾਈ ਤਾਰੂ ਸਿੰਘ ਸਟੱਡੀ ਸਰਕਲ ਵੱਲੋਂ ਰਾਏਪੁਰ ਛੱਤੀਸਗੜ੍ਹ ਵਿਖੇ ਆਯੋਜਿਤ ਕੀਤਾ ਗਿਆ। ਇਸ ਟੂਰਨਾਮੈਂਟ ਵਿਚ ਪੂਰੇ ਭਾਰਤ ਵਿੱਚੋਂ ਲਗਭਗ 20 ਟੀਮਾਂ ਨੇ ਹਿੱਸਾ ਲਿਆ। ਸਾਰੇ ਖਿਡਾਰੀ ਸਾਬਤ ਸੂਰਤ ਸਿੱਖ ਨੌਜਵਾਨ ਸਨ। ਇਸ ਟੂਰਨਾਮੈਂਟ ਵਿਚ ਪੰਜਾਬ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਟੀਮ ਨੇ ਹਿੱਸਾ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੇਂਦਰੀ ਦਫ਼ਤਰ ਦੇ ਇੰਚਾਰਜ ਸ੍ਰ: ਇਕਬਾਲ ਸਿੰਘ ਨੇ ਦੱਸਿਆ ਕਿ ਸਟੱਡੀ...
Details
On: 12 January, 2012, By: Press Secretary, Location: Canada
ਐਬਟਸਫੋਰਡ – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੈਨੇਡਾ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਵਿੱਚ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਦੇ ਉਪਰਾਲੇ ਤਹਿਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਟਸਫੋਰਡ ਵਿਖੇ ਗੁਰਮਤਿ ਟ੍ਰੇਨਿੰਗ ਕੈਂਪ ਲਗਾਇਆ ਗਿਆ ਜਿਸ ਵਿੱਚ ਚਾਰ ਸੌ ਤੋਂ ਵੱਧ ਬੱਚਿਆਂ, ਮਾਪਿਆਂ ਤੇ ਸੰਗਤਾਂ ਨੇ ਗੁਰਮਤਿ, ਗੁਰਬਾਣੀ ਅਤੇ ਸਿੱਖ ਇਤਿਹਾਸ ਦੀ ਵੱਡਮੁੱਲੀ ਜਾਣਕਾਰੀ ਪ੍ਰਾਪਤ ਕੀਤੀ। ਸਿੱਖ ਧਰਮ, ਸਿੱਖ ਫਲਸਫਾ, ਸਿੱਖੀ ਸਿਧਾਂਤ ਅਤੇ ਸਿੱਖ ਇਤਹਾਸ ਦੇ ਨਾਲ-ਨਾਲ ਸਾਹਿਬਜ਼ਾਦਿਆਂ ਦੀ ਸ਼ਹਾਦ...
Details
On: 12 January, 2012, By: Press Secretary, Location: Ludhiana
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਜ਼ੋਨ ਵਲੋਂ ਨਨਕਾਣਾ ਸਾਹਿਬ ਪਬਲਿਕ ਸਕੂਲ, ਬੁੱਢੇਵਾਲ (ਲੁਧਿਆਣਾ) ਵਿਖੇ ਨਸ਼ਿਆਂ ਵਿਰੋਧੀ ਚੇਤਨਾ ਸੈਮੀਨਾਰ ਕੀਤਾ ਗਿਆ ਜਿਸ ਵਿਚ ਯੁਵਕ ਸੇਵਾਵਾਂ ਦੇ ਡਾਇਰੈਕਟਰ ਸ੍ਰ: ਸਤਨਾਮ ਸਿੰਘ ਸਲ੍ਹੋਪੁਰੀ ਹੋਰਾਂ ਬੋਲਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਂਦਿਆਂ ਨਸ਼ਿਆਂ ਦੀ ਵਰਤੋਂ ਨਾ ਕਰਨ ਤੇ ਹੋਰਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ...
Details
On: 11 January, 2012, By: Press Secretary, Location: Ludhiana
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਜ਼ੋਨ ਵਲੋਂ ਸਰਕਾਰੀ ਸੀ:ਸੈ:ਸਕੂਲ, ਥਰੀਕੇ (ਲੁਧਿਆਣਾ) ਵਿਖੇ ਸ਼ਖਸੀਅਤ ਉਸਾਰੀ ਵਿਸ਼ੇ ਤੇ ਸੈਮੀਨਾਰ ਕੀਤਾ ਗਿਆ। ਇਸ ਸੈਮੀਨਾਰ ਵਿਚ ਯੁਵਕ ਸੇਵਾਵਾਂ ਦੇ ਡਾਇਰੈਕਟਰ ਸ੍ਰ: ਸਤਨਾਮ ਸਿੰਘ ਸਲ੍ਹੋਪੁਰੀ ਹੋਰਾਂ ਸ਼ਖਸੀਅਤ ਉਸਾਰੀ ਲਈ ਨੁਕਤੇ ਸਾਂਝੇ ਕੀਤੇ। ਪ੍ਰਿੰਸੀਪਲ ਜਤਿੰਦਰ ਕੌਰ ਹੋਰਾਂ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ। ਵਾਈਸ ਪ੍ਰਿੰ: ਕੁਲਦੀਪ ਕੌਰ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮੈਡਮ ਸਤਿੰਦਰਜੀਤ ਕੋਰ, ਸਤਿੰਦਰਬੀਰ ਕੌਰ, ਸਟੱਡੀ ਸਰਕਲ ਦਾਦ ਖੇਤਰ ...
Details
On: 10 January, 2012, By: Press Secretary, Location: Ludhiana
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਜ਼ੋਨ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਇੰਸਟੀਚਿਊਟ ਆਫ਼ ਨਰਸਿੰਗ ਸਰਾਭਾ (ਲੁਧਿਆਣਾ) ਵਿਖੇ ਸ਼ਖਸੀਅਤ ਉਸਾਰੀ ਵਿਸ਼ੇ ਤੇ ਸੈਮੀਨਾਰ ਕੀਤਾ ਗਿਆ। ਇਸ ਸੈਮੀਨਾਰ ਵਿਚ ਯੁਵਕ ਸੇਵਾਵਾਂ ਦੇ ਡਾਇਰੈਕਟਰ ਸ੍ਰ: ਸਤਨਾਮ ਸਿੰਘ ਸਲ੍ਹੋਪੁਰੀ ਹੋਰਾਂ ਸ਼ਖਸੀਅਤ ਉਸਾਰੀ ਲਈ ਨੁਕਤੇ ਸਾਂਝੇ ਕੀਤੇ। ਪ੍ਰਿੰਸੀਪਲ ਕੰਵਲਜੀਤ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ। ਇੰਸਟੀਚਿਊਟ ਦੇ ਚੇਅਰਮੈਨ ਸ੍ਰ: ਹੁਸ਼ਿਆਰ ਸਿੰਘ ਹੋਰਾਂ ਸਾਰਿਆਂ ਦਾ ਧੰਨਵਾਦ ਕੀਤਾ। ਪ੍ਰੋ: ਜਸਵਿੰਦਰ ਕੌਰ ...
Details