On: 30 June, 2010, By: Press Secretary, Location: Faridkot
16 Tours of Historical Places Organized by Guru Gobind Singh Study Circle, Fdk-Mkt-Btd Zone, in Month of June. 1200 Youth Participated.
Places Visited
Poohla - Birth Place of Bhai Taru Singh Ji
Maari Kambo Ki - Birth Place of Bhaj Sukha Singh Ji
Waan - Birth And Shaheedi Asthaan of Bhai Tara Singh Ji Waan
Noordeen - Shaheedi Asthaa...
Details
On: 30 June, 2010, By: Manjit Singh, Location: Chandigarh
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚੰਡੀਗੜ੍ਹ ਜ਼ੋਨ ਵੱਲੋਂ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ, ਗੁਰੂ ਇਤਿਹਾਸ ਅਤੇ ਸਿੱਖੀ ਵਿਰਸੇ ਤੋਂ ਜਾਣੂ ਕਰਾਉਣ ਲਈ ਮਿਤੀ 1 ਤੋਂ 30 ਜੂਨ 2010 ਤੱਕ ਗੁਰਦੁਆਰਾ ਅਸਥਾਪਨ ਕਮੇਟੀ ਸੈਕਟਰ 22-ਡੀ, ਚੰਡੀਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਮਤਿ ਕਲਾਸਾਂ ਲਗਾਈਆਂ ਗਈਆਂ।ਜਿਸ ਵਿੱਚ 80 ਵਿਦਿਆਰਥੀਆਂ ਨੇ ਲਗਾਤਾਰ ਹਾਜ਼ਰੀ ਭਰਕੇ ਗੁਰਮਤਿ ਦੀ ਜਾਣਕਾਰੀ ਹਾਂਸਲ ਕੀਤੀ।ਮਿਤੀ 27 ਜੂਨ ਨੂੰ ਕਲਾਸਾਂ ਦੇ ਵਿਦਿਆਰਥੀਆਂ ਨੂੰ ਚਮਕੌਰ ਸਾਹਿਬ ਅਤੇ ਮ...
Details
On: 28 June, 2010, By: Press Secretary, Location: Himachal Pradesh
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚੀਫ਼ ਸਕੱਤਰ ਸ੍ਰ: ਇੰਦਰਪਾਲ ਸਿੰਘ ਰੋਪੜ ਨੇ ਜਾਣਕਾਰੀ ਦੇਂਦੇ ਦੱਸਿਆ ਕਿ ਜਥੇਬੰਦੀ ਵਲੋਂ ਅਕਾਲ ਅਕੈਡਮੀ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਿਖੇ ਅਕੈਡਮੀ ਦੇ ਨਿੱਘੇ ਸਹਿਯੋਗ ਨਾਲ ਪੰਜ ਰੋਜਾ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਲਗਾਇਆ ਗਿਆ, ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰ ਪ੍ਰਦੇਸ਼, ਉਤਰਾਖੰਡ, ਜੰਮੂ ਕਸ਼ਮੀਰ ਤੇ ਹੋਰ ਸੂਬਿਆਂ ਚੋਂ 400 ਦੇ ਕਰੀਬ ਚੋਣਵੇਂ ਉਨ੍ਹਾਂ ਕਾਲਜ ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਇੱਕ ਜਾਂ ਵੱਧ ਅਜਿਹੇ...
Details
On: 18 June, 2010, By: Press Secretary, Location: Himachal Pradesh
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਫਕੀਰ ਚੰਦ ਸਿੱਖ ਹਾਈ ਸਕੂਲ, ਸ਼ਿਮਲਾ ਵਿਖੇ ਇੱਕ ਰੋਜਾ ਗੁਰਮਿਤ ਸਿੱਖਿਆ ਕੈਂਪ ਲਗਾਇਆ ਗਿਆ, ਜਿਸ ਵਿੱਚ 200 ਬੱਚਿਆ ਨੇ ਭਾਗ ਲਿਆ। ਯੁਵਕ ਸੇਵਾਵਾਂ ਦੇ ਡਾਇਰੈਕਟਰ ਸ੍ਰ: ਸਤਨਾਮ ਸਿੰਘ ਸਲ੍ਹੋਪੁਰੀ ਅਤੇ ਵਿਜ਼ਿਟੰਗ ਲੈਕਚਰਾਰ ਸ੍ਰ: ਦਰਸ਼ਨ ਸਿੰਘ, ਅਹਿੰਮਦਗੜ੍ਹ ਨੇ ਗੁਰਮਿਤ ਦੇ ਵੱਖ-ਵੱਖ ਵਿਸ਼ਿਆਂ ਤੇ ਵਿਚਾਰ ਸਾਂਝੇ ਕੀਤੇ। ਸਕੂਲ ਮੈਨੇਜਰ ਸ੍ਰ: ਸੇਵਾ ਸਿੰਘ ਰਾਣਾ ਨੇ ਸਟੱਡੀ ਸਰਕਲ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਸਕੂਲ ਪ੍ਰਿੰਸੀਪਲ ਨੇ ਸਾਰਿਆਂ ਦਾ ਧੰਨਵਾਦ ਕੀਤਾ...
Details
On: 17 June, 2010, By: Press Secretary, Location: Gujarat
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਗੁਜਰਾਤ ਸਟੇਟ ਦੇ ਪ੍ਰਧਾਨ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਦੁਧੇਸਵਰ ਰੋਡ, ਅਹਿੰਮਦਾਬਾਦ (ਗੁਜਰਾਤ) ਦੇ ਪ੍ਰਧਾਨ ਸ੍ਰ: ਪ੍ਰੀਤਮ ਸਿੰਘ ਭਾਟੀਆ ਜੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦਾ ਹਿਰਦੇਵੇਧਕ ਸਮਾਚਾਰ ਮਿਲਣ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਸੁਪਰੀਮ ਕੌਂਸਲ ਦੀ ਵਿਸ਼ੇਸ਼ ਇਕੱਤਰਤਾ ਜਥੇਬੰਦੀ ਦੇ ਕੇਂਦਰੀ ਦਫ਼ਤਰ, ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਖੇ ਪ੍ਰਿੰ: ਰਾਮ ਸਿੰਘ, ਚੀਫ਼ ਆਰਗੇਨਾਈਜ਼ਰ ਹੋਰਾਂ ਦੀ ਅਗਵਾਈ ਵਿੱਚ ਹੋਈ। ਇਸ ਇਕੱਤਰਤਾ ਵਿ... Details