On: 6 January, 2010, By: Press Secretary, Location: Faridkot
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਬਰਗਾੜੀ ਖੇਤਰ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਮੱਲਾ ਵਿਖੇ ਮਿਤੀ 5-1-10 ਨੂੰ ਕੇਸ ਪਿਆਰ ਮੁਹਿੰਮ ਤਹਿਤ ਇੱਕ ਵਿਸ਼ੇਸ ਸਮਾਗਮ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 110 ਬੱਚਿਆਂ ਨੂੰ ਕੇਸ ਪਿਆਰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੀ ਵਿਸ਼ੇਸਤਾ ਇਹ ਸੀ ਕਿ ਉਨ੍ਹਾਂ ਮਾਤਾਵਾਂ ਨੂੰ ਜਿਨ੍ਹਾਂ ਨੇ ਆਪਣੇ ਬੱਚਿਆਂ ਦੇ ਕੇਸਾਂ ਦੀ ਸੰਭਾਲ ਕੀਤੀ, ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ.ਜਰਨੈਲ ਸਿੰਘ, ਖੇਤਰੀ... Details
On: 3 January, 2010, By: Press Secretary, Location: Bathinda
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਫਰੀਦਕੋਟ-ਮੁਕਤਸਰ-ਬਠਿੰਡਾ ਜ਼ੋਨ ਵੱਲੋਂ ਪਰਿਵਾਰਿਕ ਸਾਂਝਾਂ ਨੂੰ ਪ੍ਰਫੁੱਲਤ ਕਰਨ ਅਤੇ ਬੱਚਿਆਂ ਨੂੰ ਰੌਚਿਕ ਢੰਗ ਨਾਲ ਆਪਣੇ ਅਮੀਰ ਵਿਰਸੇ ਪ੍ਰਤੀ ਜਾਣਕਾਰੀ ਦੇਣ ਦੇ ਉਦੇਸ਼ ਨੂੰ ਸਮਰਪਿਤ ਵਿਰਸਾ ਫੈਮਿਲੀ ਕਲੱਬ ਦੀ ਸਥਾਪਨਾ ਪਿਛਲੇ ਦਿਨੀਂ ਕੀਤੀ ਗਈ ਸੀ, ਇਸ ਦੀ ਇਕੱਤਰਤਾ ਵਿੱਚ ਗੁਰੂ ਨਾਨਕ ਮਿਸ਼ਨ ਸਕੂਲ, ਕੋਟਕਪੂਰਾ ਦੇ ਵਿਹੜੇ ਵਿੱਚ ਕੀਤੀ ਗਈ। ਆਰੰਭ ਸਿੱਖ ਇਤਿਹਾਸ ਨਾਲ ਸਬੰਧਤ ਵੀਡੀਓਜ਼ ਅਤੇ ਸਲਾਈ ਸ਼ੋਅ ਦਿਖਾ ਕੇ ਕੀਤਾ ਗਿਆ। ਉਪਰੰਤ ਬੱਚਿਆਂ ਲਈ ਅਤੇ ਪਰਿਵਾਰਾਂ ਲ...
Details
On: 30 December, 2009, By: Press Secretary, Location: Faridkot
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਫਰੀਦਕੋਟ-ਮੁਕਤਸਰ-ਬਠਿੰਡਾ ਜ਼ੋਨ ਵੱਲੋਂ ਵਿਦਿਆਰਥੀ ਵਰਗ ਵਿੱਚ ਅਮੀਰ ਇਤਿਹਾਸਕ ਵਿਰਸੇ ਅਤੇ ਸ਼ਾਨਾਮੱਤੀਆਂ ਪ੍ਰੰਪਰਾਵਾਂ ਪ੍ਰਤੀ ਚੇਤੰਨਤਾ ਪੈਦਾ ਕਰਨ ਦੇ ਉਦੇਸ਼ ਨੂੰ ਸਮਰਪਤਿ ਸਕੂਲ ਵਿਦਿਆਰਥੀਆਂ ਦਾ ੪ ਦਿਨਾਂ ਵਿਦਿਆਰਥੀ ਸਖਸ਼ੀਅਤ ਉਸਾਰੀ ਕੈਂਪ, ਸਰਕਾਰੀ ਸੈਕੰਡਰੀ ਸਕੂਲ, ਆਸਾ ਬੁੱਟਰ ਵਿਖੇ ਮਿਤੀ ੨੫ ਦਸੰਬਰ ਤੋਂ ੨੮ ਦਸੰਬਰ ਤੱਕ ਲਗਾਇਆ ਗਿਆ। ਜਿਸ ਵਿੱਚ ੧੫ ਸਕੂਲਾਂ ਦੇ ੧੨੦ ਵਿਦਿਆਰਥੀਆਂ ਨੇ ਭਾਗ ਲਿਆ। ਕੈਂਪ ਦੀ ਸ਼ੁਰੂਆਤ ਕੈਂਪਰਜ਼ ਵੱਲੋਂ ਨਿਸ਼ਾਨ ਸਾਹਿਬ ਨੂੰ ਗਾਰਡ ਆਫ ...
Details
On: 29 December, 2009, By: Press Secretary, Location: Rajasthan
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚੀਫ਼ ਸਕੱਤਰ ਸ੍ਰ: ਇੰਦਰਪਾਲ ਸਿੰਘ ਹੋਰਾਂ ਦੱਸਿਆ ਕਿ ਜਥੇਬੰਦੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਖਾਲਸਾ ਸਕੂਲ, ਗੁਰਦੁਆਰਾ ਸਿੰਘ ਸਭਾ, ਰਾਜਾ ਜੀ ਪਾਰਕ, ਜੈਪੁਰ ਰਾਜਸਥਾਨ ਵਿਖੇ ਤਿੰਨ ਰੋਜਾ ਗੁਰਮਿਤ ਸਿੱਖਿਆ ਕੈਂਪ ਲਗਾਇਆ ਗਿਆ, ਜਿਸ ਵਿੱਚ ਜੈਪੁਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚੋਂ 10 ਸਾਲ ਤੋਂ 25 ਸਾਲ ਦੀ ਉਮਰ ਦੇ 200 ਵਿਦਿਆਰਥੀ/ਵਿਦਿਆਰਥਣਾਂ ਨੇ ਭਾਗ ਲਿਆ। ਕੇਂਦਰੀ ਦਫ਼ਤਰ ਤੋਂ ਪਹੁੰਚੇ ਯੁਵਕ ਸੇਵਾਵਾਂ ਦੇ ਡਾਇਰੈਕਟਰ ਸ੍ਰ: ਸਤਨਾਮ ਸਿੰਘ ਸਲ੍ਹੋਪੁਰੀ ਅਤੇ ਵ...
Details
On: 20 December, 2009, By: Press Secretary, Location: Ludhiana
In this era of materialism and consumerism, we have forgotten our heritage. We are not taking care of valuable persons who are busy in the upliftment of literature, music, art and education. this was the message of Dr. Baba Iqbal Singh to keep our rich traditions alive while honoring 13 personalities of different fields at Guru Gobind Singh Study c...
Details